alphabetized sbs sggs in unicode gurmukhi font … sbs sggs with... · web viewall text...

Download Alphabetized SBS SGGS in Unicode Gurmukhi font … SBS SGGS with... · Web viewAll text arrangement, formatting, conversion_x000d_ to Unicode Gurmukhi font and database labeling etc

If you can't read please download the document

Upload: others

Post on 05-Mar-2020

14 views

Category:

Documents


0 download

TRANSCRIPT

Alphabetized SBS SGGS in Unicode Gurmukhi font with Page Line numbers

Siri Guru Granth Sahib

In Gurmukhi (in Unicode font)

Arranged in Sentence by sentence format and alphabetized according to the Gurmukhi alphabet.

All arrangement, formatting, conversion to Unicode Gurmukhi font, alphabetization & database labeling etc by: Kulbir Singh Thind, MD

Any use of text for commercial or internet projects requires express written approval from: Kulbir S Thind, MD.

ਉਆ ਅਉਸਰ ਕੈ ਹਉ ਬਲਿ ਜਾਈ ॥ (120716)

ਉਆ ਕਉ ਕਹੀਐ ਸਹਜ ਮਤਵਾਰਾ ॥ (32816)

ਉਆ ਕਾ ਅੰਤੁ ਨ ਕਾਹੂ ਪਾਇਆ ॥ (25214)

ਉਆ ਕਾ ਅੰਤੁ ਨ ਜਾਨੈ ਕੋਊ ॥ (25118)

ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥ (3383)

ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ (33415)

ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ (39214)

ਉਆ ਕੀ ੜਾੜਿ ਮਿਟਤ ਬਿਨਸਾਹੀ ॥ (2603)

ਉਆ ਕੈ ਕੁਸਲ ਨ ਕਤਹੂ ਹੂਏ ॥ (2562)

ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ (2565)

ਉਆ ਡੇਰਾ ਕੀ ਸੋ ਮਿਤਿ ਜਾਨੈ ॥ (2566)

ਉਆ ਤੇ ਊਤਮੁ ਗਨਉ ਚੰਡਾਲਾ ॥ (25311)

ਉਆ ਮਹਲੀ ਪਾਵਹਿ ਤੂ ਬਾਸਾ ॥ (2527)

ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ (123612)

ਉਆ ਰਸ ਜੋ ਬਿਧੇ ਹਾਂ ॥ (4107)

ਉਆ ਰਸ ਮਹਿ ਉਆਹੂ ਸੁਖੁ ਪਾਇਆ ॥ (2594)

ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥ (81316)

ਉਆਹਿ ਜਪੇ ਬਿਨੁ ਉਬਰ ਨ ਹੋਊ ॥ (2597)

ਉਆਹੂ ਸਿਉ ਮਨੁ ਰਾਤੋ ॥੧॥ (2142)

ਉਆਹੂ ਜਤਨ ਸਾਧ ਸੰਗਾਰਾ ॥ (2597)

ਉਸੁ ਊਪਰਿ ਹੈ ਮਾਰਗੁ ਮੇਰਾ ॥ (79415)

ਉਸੁ ਅਸਥਾਨ ਕਾ ਨਹੀ ਬਿਨਾਸੁ ॥ (2783)

ਉਸੁ ਅਸਥਾਨ ਤੇ ਬਹੁਰਿ ਨ ਆਵੈ ॥ (2782)

ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥ (13757)

ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ (122417)

ਉਸੁ ਖੇਤ ਕਾਰਣਿ ਰਾਖਾ ਕੜੈ ॥ (17910)

ਉਸ ਤੇ ਕਹਹੁ ਕਵਨ ਫਲ ਪਾਵੈ ॥ (11609)

ਉਸ ਤੇ ਚਉਗੁਨ ਕਰੈ ਨਿਹਾਲੁ ॥ (26811)

ਉਸ ਤੇ ਬਾਹਰਿ ਕਛੂ ਨ ਹੋਗੁ ॥ (17718)

ਉਸ ਤੇ ਭਿੰਨ ਕਹਹੁ ਕਿਛੁ ਹੋਇ ॥ (2798)

ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ (27414)

ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ (28712)

ਉਸੁ ਰਖਵਾਰਾ ਅਉਰੋ ਹੋਵੈ ॥ (87114)

ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ (111718)

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ (26115)

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ (136113)

ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ (27510)

ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ (52815)

ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥ (22119)

ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ (13197)

ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ (102515)

ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ (12981)

ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ (6222)

ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ (50712)

ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥ (2206)

ਉਸਤਤਿ ਨਿੰਦਾ ਸਬਦੁ ਵੀਚਾਰੁ ॥ (13312)

ਉਸਤਤਿ ਨਿੰਦਾ ਕਰੇ ਕਿਆ ਕੋਈ ॥ (112814)

ਉਸਤਤਿ ਨਿੰਦਾ ਕਰੈ ਨਰੁ ਕੋਈ ॥ (11644)

ਉਸਤਤਿ ਨਿੰਦਾ ਕਿਸ ਕੀ ਕੀਜੈ ॥ (104110)

ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ (36214)

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ (2193)

ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ (11869)

ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ (11232)

ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ (96317)

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ (14275)

ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ (5567)

ਉਸਤਤਿ ਮਨ ਮਹਿ ਕਰਿ ਨਿਰੰਕਾਰ ॥ (2816)

ਉਸਨ ਸੀਤ ਸਮਸਰਿ ਸਭ ਤਾ ਕੈ ॥ (2517)

ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ (15512)

ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥ (13723)

ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ (13693)

ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ (7947)

ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥ (3428)

ਉਕਤਿ ਸਿਆਣਪ ਸਗਲੀ ਤਿਆਗੁ ॥ (1771)

ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ (19613)

ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ (26013)

ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ (8112)

ਉਕਤਿ ਸਿਆਨਪ ਕਿਛੂ ਨ ਜਾਨਾ ॥ (38719)

ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ (9138)

ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ (13909)

ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ (96816)

ਉਗਵੈ ਸੂਰੁ ਅਸੁਰ ਸੰਘਾਰੈ ॥ (93018)

ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ (133513)

ਉਗਵੈ ਸੂਰੁ ਨ ਜਾਪੈ ਚੰਦੁ ॥ (7913)

ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ (9817)

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ (3817)

ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥ (122410)

ਉਚਰਹੁ ਰਾਮ ਨਾਮੁ ਲਖ ਬਾਰੀ ॥ (19417)

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ (81719)

ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ (70619)

ਉਚਰਤ ਰਾਮ ਭੈ ਪਾਰਿ ਉਤਾਰੈ ॥ (8656)

ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥ (937)

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ (7292)

ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ (78819)

ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥ (7315)

ਉਝੜਿ ਜਾਦੇ ਮਾਰਗਿ ਪਾਏ ॥ (10321)

ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ (77310)

ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ (1496)

ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ (10819)

ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ (118513)

ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ (98912)

ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ (10313)

ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ (439)

ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ (138113)

ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ (45918)

ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥ (14307)

ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ (3213)

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ (59418)

ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ (109410)

ਉਡਿ ਉਡਿ ਰਾਵਾ ਝਾਟੈ ਪਾਇ ॥ (4657)

ਉਡਿ ਨ ਜਾਹੀ ਸਿਧ ਨ ਹੋਹਿ ॥ (46514)

ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ (9347)

ਉਡਹੁ ਨ ਕਾਗਾ ਕਾਰੇ ॥ (3381)

ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ (106818)

ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ (111112)

ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ (9609)

ਉਡਿਆ ਹੰਸੁ ਦਸਾਏ ਰਾਹ ॥ (13719)

ਉਡੀਨੀ ਉਡੀਨੀ ਉਡੀਨੀ ॥ (8304)

ਉਡੈ ਨ ਹੰਸਾ ਪੜੈ ਨ ਕੰਧੁ ॥ (93915)

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ (6805)

ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ (916)

ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ (14104)

ਉਤਪਤਿ ਪਰਲਉ ਅਵਰੁ ਨ ਕੋਈ ॥੧॥ (90515)

ਉਤਪਤਿ ਪਰਲਉ ਆਪਿ ਨਿਰਾਲਾ ॥ (103314)

ਉਤਪਤਿ ਪਰਲਉ ਸਬਦੇ ਹੋਵੈ ॥ (1178)

ਉਤਭੁਜ ਖੇਲੁ ਕਰਿ ਜਗਤ ਵਿਆਇ ॥ (86511)

ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥ (87819)

ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ (103718)

ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ (4669)

ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ (6734)

ਉਤਮ ਸਲੋਕ ਸਾਧ ਕੇ ਬਚਨ ॥ (2959)

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ (5528)

ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ (124315)

ਉਤਰਿ ਅਵਘਟਿ ਸਰਵਰਿ ਨ੍ਹ੍ਹਾਵੈ ॥ (41110)

ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ (121816)

ਉਤਰਿ ਗਈ ਸਭ ਮਨ ਕੀ ਚਿੰਦਾ ॥ (11477)

ਉਤਰਿ ਗਏ ਸਭ ਸੋਗ ਸੰਤਾਪੇ ॥ (1056)

ਉਤਰਿ ਜਾਇ ਤੇਰੇ ਮਨ ਕੀ ਪਿਆਸ ॥ (1793)

ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ (139219)

ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ (139311)

ਉਤਰਿਆ ਦੁਖੁ ਮੰਦ ॥੧॥ (13043)

ਉਤਰੀ ਮੈਲੁ ਨਾਮ ਕੈ ਰੰਗਿ ॥੨॥ (133912)

ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ (110315)

ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ (48516)

ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ (14011)

ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ (92716)

ਉਦਮੁ ਸਕਤਿ ਸਿਆਣਪ ਤੁਮ੍ਹ੍ਹਰੀ ਦੇਹਿ ਤ ਨਾਮੁ ਵਖਾਣੀ ॥ (121917)

ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ (13710)

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ (4810)

ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ (13896)

ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ (40517)

ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥ (12235)

ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ (4567)

ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ (7058)

ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ (81517)

ਉਦਮੁ ਕਰਤ ਸੀਤਲ ਮਨ ਭਏ ॥ (20116)

ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ (3819)

ਉਦਮੁ ਕਰਤ ਮਨੁ ਨਿਰਮਲੁ ਹੋਆ ॥ (9911)

ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ (30517)

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ (52215)

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ (6725)

ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ (39912)

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ (79819)

ਉਦਰ ਸੰਜੋਗੀ ਧਰਤੀ ਮਾਤਾ ॥ (10212)

ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ (113110)

ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ (9495)

ਉਦਰੈ ਮਾਹਿ ਆਇ ਕੀਆ ਨਿਵਾਸੁ ॥ (3962)

ਉਦਾਸੀ ਉਦਾਸਿ ਰਾਤਾ ॥੩॥ (718)

ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ (13926)

ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ (13598)

ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ (47518)

ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ (141212)

ਉਦੋਸੀਅ ਘਰੇ ਹੀ ਵੁਠੀ ਕੁੜਿਈ ਰੰਨੀ ਧੰਮੀ ॥ (141212)

ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ (126812)

ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ (13936)

ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ (7449)

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ (7029)

ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ (53014)

ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥ (7441)

ਉਧਰਹਿ ਆਪਿ ਤਰੈ ਸੰਸਾਰੁ ॥ (1857)

ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥ (91616)

ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥ (12316)

ਉਧਰੇ ਹਰਿ ਸਿਮਰਿ ਰਤਨਾਗਰ ॥੧॥ (13016)

ਉਧਰੇ ਭ੍ਰਮ ਮੋਹ ਸਾਗਰ ॥ (111911)

ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ (138919)

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ (67618)

ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ (10011)

ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥ (1724)

ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ (39415)

ਉਨ ਸਮ੍ਹ੍ਹਾਰਿ ਮੇਰਾ ਮਨੁ ਸਧਾਰੇ ॥੨॥ (5337)

ਉਨ ਸਾਧਾ ਕਾ ਦਰਸਨੁ ਪਾਵਉ ॥ (3935)

ਉਨ ਕਉ ਖਸਮਿ ਕੀਨੀ ਠਾਕਹਾਰੇ ॥ (8657)

ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ (4956)

ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ (20716)

ਉਨ ਕੀ ਸੇਵਾ ਸੋਈ ਲਾਗੈ ॥ (2824)

ਉਨ ਕੀ ਸੋਭਾ ਉਨਹੂ ਬਨੀ ॥ (2924)

ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥ (4844)

ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ (39014)

ਉਨ ਕੈ ਸੰਗਿ ਤੂ ਕਰਤੀ ਕੇਲ ॥ (39013)

ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ (126711)

ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ (3587)

ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ (4010)

ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ (17812)

ਉਨ ਤੇ ਰਾਖੈ ਬਾਪੁ ਨ ਮਾਈ ॥ (18212)

ਉਨ ਤੇ ਰਾਖੈ ਮੀਤੁ ਨ ਭਾਈ ॥ (18212)

ਉਨਿ ਭੀ ਭਿਸਤਿ ਘਨੇਰੀ ਪਾਈ ॥੨॥ (11617)

ਉਨਿ ਮੋਹੇ ਬਹੁਤੇ ਬ੍ਰਹਮੰਡ ॥ (8923)

ਉਨ੍ਹ੍ਹ ਕੀ ਰੇਣੁ ਬਸੈ ਜੀਅ ਨਾਲਿ ॥ (3919)

ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ (39014)

ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ (39017)

ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ (39016)

ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ (39015)

ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥ (39016)

ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ (39017)

ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ (39017)

ਉਨ੍ਹ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ (39111)

ਉਨ੍ਹ੍ਹ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ (121012)

ਉਨ੍ਹ੍ਹਾ ਭਿ ਆਵਹਿ ਓਈ ਸਾਦ ॥ (47118)

ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ (939)

ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ (33515)

ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ (9698)

ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ (34616)

ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ (3331)

ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ (110714)

ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ (97513)

ਉਪਜਹਿ ਬਿਨਸਹਿ ਬੰਧਨ ਬੰਧੇ ॥ (10413)

ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥ (3251)

ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ (12314)

ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ (13373)

ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ (2284)

ਉਪਜਿਓ ਗਿਆਨੁ ਹੂਆ ਪਰਗਾਸ ॥ (8759)

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ (82919)

ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ (77810)

ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ (83511)

ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ (2906)

ਉਪਜੈ ਸਹਜੁ ਗਿਆਨ ਮਤਿ ਜਾਗੈ ॥ (924)

ਉਪਜੈ ਗਿਆਨੁ ਦੁਰਮਤਿ ਛੀਜੈ ॥ (9749)

ਉਪਜੈ ਚਾਉ ਸਾਧ ਕੈ ਸੰਗਿ ॥ (28914)

ਉਪਜੈ ਨਿਪਜੈ ਨਿਪਜਿ ਸਮਾਈ ॥ (32512)

ਉਪਜੈ ਪਚੈ ਹਰਿ ਬੂਝੈ ਨਾਹੀ ॥ (12715)

ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ (135711)

ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ (9632)

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ (6088)

ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥ (120013)

ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ (88718)

ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ (9612)

ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ (3802)

ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ (30518)

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ (8492)

ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ (50314)

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ (3149)

ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ (12356)

ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ (8379)

ਉਪਰਿ ਆਇ ਬੈਠੇ ਕੂੜਿਆਰ ॥ (4722)

ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ (4175)

ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ (51017)

ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ (2348)

ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ (51410)

ਉਪਾਇ ਨ ਕਿਤੀ ਪਾਇਆ ਜਾਏ ॥ (12710)

ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ (11199)

ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ (453)

ਉਪਾਵ ਸਿਆਨਪ ਸਗਲ ਤੇ ਰਹਤ ॥ (26911)

ਉਪਾਵ ਛੋਡਿ ਗਹੁ ਤਿਸ ਕੀ ਓਟ ॥ (1772)

ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ (112317)

ਉਬਰਤ ਰਾਜਾ ਰਾਮ ਕੀ ਸਰਣੀ ॥ (21511)

ਉਬਰੇ ਸਤਿਗੁਰ ਕੀ ਸਰਣਾਈ ॥ (6194)

ਉਬਰੇ ਸਤਿਗੁਰ ਚਰਨੀ ਲਾਗਿ ॥ (133910)

ਉਬਰੇ ਜਪਿ ਜਪਿ ਹਰਿ ਗੁਨੀ ॥੨॥ (21014)

ਉਬਰੈ ਰਾਖਨਹਾਰੁ ਧਿਆਇ ॥ (2938)

ਉਮਕਿ ਤਰਸਿ ਚਾਲੈ ॥ (12722)

ਉਮਕਿਓ ਹੀਉ ਮਿਲਨ ਪ੍ਰਭ ਤਾਈ ॥ (73716)

ਉਮਰਾਵਹੁ ਆਗੈ ਝੇਰਾ ॥ (6217)

ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ (9252)

ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ (66816)

ਉਰਿ ਧਾਰੈ ਜੋ ਅੰਤਰਿ ਨਾਮੁ ॥ (2742)

ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ (33719)

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ (8291)

ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ (74218)

ਉਰਝਿ ਪਰਿਓ ਮਨ ਮੀਠ ਮੋੁਹਾਰਾ ॥ (13478)

ਉਰਝਿ ਪਰੇ ਜੋ ਛੋਡਿ ਛਡਾਨਾ ॥ (25110)

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ (82118)

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ (26115)

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ (136113)

ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ (63313)

ਉਰਝਿ ਰਹਿਓ ਬਿਖਿਆ ਕੈ ਸੰਗਾ ॥ (75912)

ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥ (20612)

ਉਰਝਿ ਰਹੀ ਰੰਗ ਰਸ ਮਾਣੀ ॥ (107213)

ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ (7186)

ਉਰਝੀ ਤਾਣੀ ਕਿਛੁ ਨ ਬਸਾਇ ॥੧॥ (133010)

ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ (7416)

ਉਰਧ ਪੰਕ ਲੈ ਸੂਧਾ ਕਰੈ ॥੪॥ (34414)

ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ (7067)

ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ (5037)

ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ (3461)

ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ (3375)

ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ (1576)

ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ (12914)

ਉਲਟਿ ਜਾਤਿ ਕੁਲ ਦੋਊ ਬਿਸਾਰੀ ॥ (115819)

ਉਲਟਿ ਭਈ ਸੁਖ ਸਹਜਿ ਸਮਾਧਿ ॥ (3271)

ਉਲਟ ਭਈ ਘਰੁ ਘਰ ਮਹਿ ਆਣਿਆ ॥ (35210)

ਉਲਟ ਭਈ ਜੀਵਤ ਮਰਿ ਜਾਗਿਆ ॥ (2213)

ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥ (3406)

ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ (3333)

ਉਲਟਾ ਰਹੈ ਅਭੰਗ ਅਛੇਦ ॥੯॥ (34317)

ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ (1539)

ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ (7865)

ਉਲਟੀ ਗੰਗਾ ਜਮੁਨ ਮਿਲਾਵਉ ॥ (3277)

ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ (12743)

ਉਲਟੀ ਰੇ ਮਨ ਉਲਟੀ ਰੇ ॥ (53516)

ਉਲਟੀ ਲੇ ਸਕਤਿ ਸਹਾਰੰ ॥ (9722)

ਉਲਾਹਨੋ ਮੈ ਕਾਹੂ ਨ ਦੀਓ ॥ (97814)

ਊਹਾ ਸੰਤ ਕਰਹਿ ਹਰਿ ਰੰਗਾ ॥੨॥ (73914)

ਊਹਾ ਸਮ ਠਾਕੁਰੁ ਸਮ ਚੇਰਾ ॥ (62110)

ਊਹਾ ਸਿਮਰਹਿ ਕੇਵਲ ਨਾਮੁ ॥ (88819)

ਊਹਾਂ ਸੂਰਜ ਨਾਹੀ ਚੰਦ ॥ (116213)

ਊਹਾ ਹੁਕਮੁ ਤੁਮਾਰਾ ਸੁਣੀਐ ॥ (10817)

ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ (2167)

ਊਹਾ ਕਿਸਹਿ ਬਿਆਪਤ ਮਾਇਆ ॥ (29116)

ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ (34513)

ਊਹਾਂ ਗਨੀ ਬਸਹਿ ਮਾਮੂਰ ॥੨॥ (34515)

ਊਹਾ ਜਪੀਐ ਕੇਵਲ ਨਾਮ ॥ (11829)

ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ (119514)

ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ (12167)

ਊਗਵਿਆ ਅਸਰੂਪੁ ਦਿਖਾਵੈ ॥ (93017)

ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ (10757)

ਊਚ ਅਸਥਾਨੁ ਤਬ ਸਹਜੇ ਪਾਇਓ ॥੩॥ (18918)

ਊਚ ਅਥਾਹ ਅਗੰਮ ਅਪਾਰਾ ॥ (10724)

ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ (995)

ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ (8191)

ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ (1019)

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ (80216)

ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ (71112)

ਊਚੰ ਤ ਨੀਚੰ ਨਾਨ੍ਹ੍ਹਾ ਸੁ ਮੂਚੰ ॥ (135419)

ਊਚ ਤੇ ਊਚ ਤਾ ਕਾ ਦਰਬਾਰਾ ॥ (74010)

ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ (120717)

ਊਚ ਤੇ ਊਚ ਨਿਰਮਲ ਨਿਰਬਾਨੁ ॥ (123612)

ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ (31916)

ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥ (13022)

ਊਚ ਨੀਚ ਸੂਖ ਦੂਖ ॥ (67512)

ਊਚ ਨੀਚ ਕਰੇ ਪ੍ਰਤਿਪਾਲਾ ॥ (997)

ਊਚ ਨੀਚ ਤਿਸ ਕੇ ਅਸਥਾਨ ॥ (2847)

ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥ (8586)

ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ (10183)

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ (6172)

ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ (137210)

ਊਚ ਮਹਲ ਸੁਆਮੀ ਪ੍ਰਭ ਮੇਰੇ ॥ (8059)

ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ (100314)

ਊਚ ਮੂਚ ਅਪਾਰ ਗੋਬਿੰਦਹ ॥ (13597)

ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥ (134115)

ਊਚ ਮੂਚੌ ਬਹੁ ਅਪਾਰ ॥ (9874)

ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ (1813)

ਊਚਉ ਦੇਖਿ ਸਬਦਿ ਬੀਚਾਰੈ ॥ (93019)

ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ (6311)

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ (82113)

ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ (555)

ਊਚਾ ਅਗਮੁ ਅਥਾਹੁ ਅਪਾਰਾ ॥ (10773)

ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ (1371)

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ (7048)

ਊਚਾ ਕੂਕੇ ਤਨਹਿ ਪਛਾੜੇ ॥ (12119)

ਊਚਾ ਚੜੈ ਸੁ ਪਵੈ ਪਇਆਲਾ ॥ (37411)

ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ (132918)

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥ (8776)

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ (5802)

ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ (52011)

ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ (104119)

ਊਚੀ ਬਾਣੀ ਊਚਾ ਹੋਇ ॥ (36115)

ਊਚੇ ਉਪਰਿ ਊਚਾ ਨਾਉ ॥ (510)

ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ (4692)

ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ (13824)

ਊਚੇ ਤੇ ਊਚ ਅਪਾਰ ॥੩॥ (8951)

ਊਚੇ ਤੇ ਊਚਾ ਜਾ ਕਾ ਥਾਨ ॥ (114416)

ਊਚੇ ਤੇ ਊਚਾ ਦਰਬਾਰਾ ॥ (107915)

ਊਚੇ ਤੇ ਊਚਾ ਪ੍ਰਭ ਥਾਨੁ ॥ (13493)

ਊਚੇ ਤੇ ਊਚਾ ਭਗਵੰਤ ॥ (2683)

ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ (81216)

ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ (81310)

ਊਚੇ ਮੰਦਰ ਸਾਲ ਰਸੋਈ ॥ (7944)

ਊਚੇ ਮੰਦਰ ਸੁੰਦਰ ਛਾਇਆ ॥ (17519)

ਊਚੇ ਮੰਦਰ ਸੁੰਦਰ ਨਾਰੀ ॥ (6596)

ਊਚੇ ਮੰਦਰ ਮਹਲ ਅਰੁ ਰਾਨੀ ॥ (3924)

ਊਚੈ ਸੁਰਿ ਸੂਹਉ ਪੁਨਿ ਕੀਨੀ ॥ (143017)

ਊਚੈ ਥਲਿ ਫੂਲੇ ਕਮਲ ਅਨੂਪ ॥ (89817)

ਊਜਲੁ ਸਾਚੁ ਸੁ ਸਬਦੁ ਹੋਇ ॥ (90315)

ਊਜਲ ਮੋਤੀ ਚੂਗਹਿ ਹੰਸ ॥ (3526)

ਊਝੜਿ ਭਰਮੈ ਰਾਹਿ ਨ ਪਾਈ ॥ (4122)

ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ (10737)

ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ (7401)

ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ (80716)

ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ (4018)

ਊਠਤ ਸੁਖੀਆ ਬੈਠਤ ਸੁਖੀਆ ॥ (11366)

ਊਠਤ ਸੋਵਤ ਹਰਿ ਸੰਗਿ ਪਹਰੂਆ ॥ (19619)

ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ (5726)

ਊਠਤ ਬੈਠਤ ਸਦ ਤਿਸਹਿ ਧਿਆਈ ॥ (2708)

ਊਠਤ ਬੈਠਤ ਸਾਸਿ ਗਿਰਾਸਿ ॥ (97116)

ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥ (33112)

ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ (82011)

ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ (37918)

ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ (129810)

ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ (10112)

ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ (9802)

ਊਠਤ ਬੈਠਤ ਸੋਵਤ ਧਿਆਈਐ ॥ (3867)

ਊਠਤ ਬੈਠਤ ਸੋਵਤ ਨਾਮ ॥ (2865)

ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ (8109)

ਊਠਤ ਬੈਠਤ ਹਰਿ ਹਰਿ ਗਾਈਐ ॥ (1095)

ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ (62119)

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ (61418)

ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ (119819)

ਊਠਤ ਬੈਠਤ ਹਰਿ ਜਾਪੁ ॥ (89516)

ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ (2972)

ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ (81318)

ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ (5249)

ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ (60911)

ਊਡਿ ਨ ਸਾਕੈ ਪੰਖ ਪਸਾਰੀ ॥੪॥ (127516)

ਊਡਾਂ ਊਡਿ ਚੜਾਂ ਅਸਮਾਨਿ ॥ (12577)

ਊਡਾਂ ਬੈਸਾ ਏਕ ਲਿਵ ਤਾਰ ॥ (12752)

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ (1012)

ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ (4955)

ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ (52310)

ਊਣਾ ਨਾਹੀ ਕਿਛੁ ਜਨ ਤਾ ਕੈ ॥ (115018)

ਊਣੀ ਆਸ ਮਿਥਿਆ ਸਭਿ ਬੋਲਾ ॥ (100419)

ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ (95912)

ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ (10773)

ਊਤਮੁ ਊਚਾ ਸਬਦ ਕਾਮੁ ॥ (11766)

ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ (2981)

ਊਤਮੁ ਆਖਿ ਨ ਊਚਾ ਹੋਇ ॥ (133018)

ਊਤਮ ਸੰਗਤਿ ਊਤਮੁ ਹੋਵੈ ॥ (4143)

ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ (10425)

ਊਤਮ ਸਤਿਗੁਰ ਪੁਰਖ ਨਿਰਾਲੇ ॥ (10389)

ਊਤਮ ਸਬਦਿ ਸਵਾਰਣਹਾਰਾ ॥ (93018)

ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ (1511)

ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ (93615)

ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ (122018)

ਊਤਮ ਕਰਣੀ ਸਬਦ ਬੀਚਾਰ ॥੩॥ (1581)

ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ (116917)

ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ (9762)

ਊਤਮ ਜਨ ਸੰਤ ਭਲੇ ਹਰਿ ਪਿਆਰੇ ॥ (103818)

ਊਤਮ ਜਨਮੁ ਸੁਥਾਨਿ ਹੈ ਵਾਸਾ ॥ (1277)

ਊਤਮ ਜਾਤੀ ਊਤਮੁ ਸੋਇ ॥ (3635)

ਊਤਮੁ ਦੀਅਰਾ ਨਿਰਮਲ ਬਾਤੀ ॥ (69511)

ਊਤਮ ਪਦਵੀ ਹਰਿ ਨਾਮਿ ਸਮਾਈ ॥੨॥ (36410)

ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ (117411)

ਊਤਮ ਬ੍ਰਹਮੁ ਪਛਾਣੈ ਕੋਇ ॥ (66519)

ਊਤਮ ਬਾਣੀ ਸਬਦੁ ਸੁਣਾਏ ॥ (66419)

ਊਤਮ ਬਾਣੀ ਗਾਉ ਗੋੁਪਾਲਾ ॥ (10852)

ਊਤਮ ਮਤਿ ਮੇਰੈ ਰਿਦੈ ਤੂੰ ਆਉ ॥ (3772)

ਊਤਮ ਰਤਨ ਜਵਾਹਰ ਅਪਾਰ ॥ (36318)

ਊਂਦਰ ਦੂੰਦਰ ਪਾਸਿ ਧਰੀਜੈ ॥ (90513)

ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ (10816)

ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ (112613)

ਊਂਧਉ ਖਪਰੁ ਪੰਚ ਭੂ ਟੋਪੀ ॥ (9398)

ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ (5043)

ਊਂਧੈ ਭਾਂਡੈ ਟਿਕੈ ਨ ਕੋਇ ॥ (15814)

ਊਂਧੋ ਕਵਲੁ ਸਗਲ ਸੰਸਾਰੈ ॥ (22517)

ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ (12807)

ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ (12809)

ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ (128014)

ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ (119711)

ਊਨਵਿ ਬਰਸੈ ਨੀਝਰ ਧਾਰਾ ॥ (93017)

ਊਨੇ ਕਾਜ ਨ ਹੋਵਤ ਪੂਰੇ ॥ (8999)

ਊਪਰਿ ਆਦਿ ਅੰਤਿ ਤਿਹੁ ਲੋਇ ॥ (93019)

ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ (104214)

ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ (103917)

ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ (97411)

ਊਪਰ ਕਉ ਮਾਂਗਉ ਖੀਂਧਾ ॥ (65616)

ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ (133119)

ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ (99218)

ਊਪਰਿ ਚਰਨ ਤਲੈ ਆਕਾਸੁ ॥ (9001)

ਊਪਰਿ ਦਰਿ ਅਸਮਾਨਿ ਪਇਆਲਿ ॥ (12569)

ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ (104015)

ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ (13628)

ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥ (7938)

ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥ (11394)

ਊਭੇ ਸੇਵਹਿ ਅਲਖ ਅਪਾਰੈ ॥ (10227)

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ (5707)

ਊਰਧ ਮੁਖ ਮਹਾ ਗੁਬਾਰੇ ॥ (100716)

ਊਰਮ ਧੂਰਮ ਜੋਤਿ ਉਜਾਲਾ ॥ (93016)

ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ (43212)

ਓਅੰ ਸਾਧ ਸਤਿਗੁਰ ਨਮਸਕਾਰੰ ॥ (2508)

ਓਅੰ ਗੁਰਮੁਖਿ ਕੀਓ ਅਕਾਰਾ ॥ (25012)

ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ (12136)

ਓਅੰਕਾਰਿ ਉਤਪਾਤੀ ॥ (100317)

ਓਅੰਕਾਰ ਆਦਿ ਮੈ ਜਾਨਾ ॥ (3407)

ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ (8851)

ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ (13108)

ਓਅੰਕਾਰਿ ਸਬਦਿ ਉਧਰੇ ॥ (9301)

ਓਅੰਕਾਰਿ ਸਭ ਸ੍ਰਿਸਟਿ ਉਪਾਈ ॥ (106116)

ਓਅੰਕਾਰਿ ਸੈਲ ਜੁਗ ਭਏ ॥ (92918)

ਓਅੰਕਾਰੁ ਕੀਆ ਜਿਨਿ ਚਿਤਿ ॥ (92918)

ਓਅੰਕਾਰਿ ਗੁਰਮੁਖਿ ਤਰੇ ॥ (9301)

ਓਅੰਕਾਰਿ ਬ੍ਰਹਮਾ ਉਤਪਤਿ ॥ (92918)

ਓਅੰਕਾਰਿ ਬੇਦ ਨਿਰਮਏ ॥ (92918)

ਓਅੰਕਾਰ ਲਖੈ ਜਉ ਕੋਈ ॥ (3408)

ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ (3091)

ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ (3129)

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ (2812)

ਓਇ ਅਪਣਾ ਬੀਜਿਆ ਆਪਿ ਖਾਹਿ ॥ (118315)

ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ (7559)

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ (287)

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ (72518)

ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥ (8317)

ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ (9519)

ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ (3104)

ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ (126418)

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ (65217)

ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ (95017)

ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ (99713)

ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ (4114)

ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ (14187)

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ (50816)

ਓਇ ਸਾਜਨ ਓਇ ਮੀਤ ਪਿਆਰੇ ॥ (73917)

ਓਇ ਸੁਖ ਨਿਧਾਨ ਉਨਹੂ ਬਨਿ ਆਏ ॥ (2828)

ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ (3196)

ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ (8134)

ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ (4762)

ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ (111513)

ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ (3064)

ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥ (124713)

ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ (1798)

ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ (4664)

ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ (47012)

ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ (13917)

ਓਇ ਜੁ ਦੀਸਹਿ ਅੰਬਰਿ ਤਾਰੇ ॥ (3293)

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ (67119)

ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ (94318)

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ (72517)

ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ (9967)

ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ (102516)

ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ (11023)

ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ (3032)

ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ (16516)

ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ (95016)

ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ (102815)

ਓਇ ਦਾਤੇ ਦੁਖ ਕਾਟਨਹਾਰ ॥ (2853)

ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ (11204)

ਓਇ ਧਰਮਿ ਰਲਾਏ ਨਾ ਰਲਨ੍ਹ੍ਹਿ ਓਨਾ ਅੰਦਰਿ ਕੂੜੁ ਸੁਆਉ ॥ (51113)

ਓਇ ਨਿਰੰਜਨੁ ਕੈਸੇ ਪਾਹਿ ॥੩॥ (11699)

ਓਇ ਪਰਦੇਸੀਆ ਹਾਂ ॥ (41019)

ਓਇ ਪਰਮ ਪੁਰਖ ਦੇਵਾਧਿ ਦੇਵ ॥ (119412)

ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ (4764)

ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ (31116)

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥ (79910)

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ (9967)

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ (408)

ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ (124712)

ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ (40015)

ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ (102612)

ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥ (3046)

ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ (9518)

ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥ (13652)

ਓਇ ਭੀ ਜਾਨਉ ਕਿਤੈ ਨ ਲੇਖੈ ॥ (37314)

ਓਇ ਭੀ ਲਾਗੇ ਕਾਢੁ ਸਵੇਰਾ ॥੨॥ (7946)

ਓਇ ਭੁਲਾਏ ਕਿਸੈ ਦੇ ਨ ਭੁਲਨ੍ਹ੍ਹੀ ਸਚੁ ਜਾਣਨਿ ਸੋਈ ॥੭॥ (4259)

ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ (85218)

ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ (7118)

ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ (141814)

ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ (6545)

ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ (31619)

ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ (30617)

ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ (31418)

ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ (30617)

ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ (31619)

ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ (4110)

ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ (3077)

ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ (874)

ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ (30317)

ਓਸੁ ਅਨੰਦੁ ਤ ਹਮ ਸਦ ਕੇਲਾ ॥੨॥ (3913)

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ (6535)

ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ (11003)

ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ (78612)

ਓਸੁ ਤਿਲੁ ਨ ਤਮਾਇ ਵੇਪਰਵਾਹਾ ॥ (106216)

ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ (30811)

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ (5919)

ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ (92019)

ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ (6534)

ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ (39014)

ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ (39018)

ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ (39016)

ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ (5094)

ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ (118817)

ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ (1205)

ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥ (34111)

ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥ (1399)

ਓਹੁ ਅਪਰੰਪਰੁ ਕਰਣੈ ਜੋਗੁ ॥੧੧॥ (8402)

ਓਹੁ ਅਬਿਨਾਸੀ ਅਗਮ ਅਪਾਰ ॥ (3949)

ਓਹੁ ਅਬਿਨਾਸੀ ਅਲਖ ਅਭੇਵਾ ॥੨॥ (2274)

ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ (7599)

ਓਹੁ ਅਬਿਨਾਸੀ ਬਿਨਸਤ ਨਾਹੀ ॥ (73615)

ਓਹੁ ਅਬਿਨਾਸੀ ਰਾਇਆ ॥ (2065)

ਓਹੁ ਅਲਖੁ ਨ ਲਖੀਐ ਕਹਹੁ ਕਾਇ ॥ (116919)

ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ (3972)

ਓਹੁ ਆਦਿ ਜੁਗਾਦੀ ਰਾਮ ਸਨੇਹੀ ॥ (102719)

ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ (1404)

ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ (11002)

ਓਹੁ ਆਪੇ ਤਖਤਿ ਬਹੈ ਸਚਿਆਰਾ ॥ (102610)

ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥ (31111)

ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ (31615)

ਓਹੁ ਸਹਜਿ ਸੁਹੇਲਾ ॥੧॥ ਰਹਾਉ ॥ (4075)

ਓਹ ਸਫਲ ਸਦਾ ਸੁਖਦਾਈ ॥ (62818)

ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ (8446)

ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ (1767)

ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ (8619)

ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ (96316)

ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ (81611)

ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ (39918)

ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ (37312)

ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ (47616)

ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ (1402)

ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ (23314)

ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ (51610)

ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ (86811)

ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ (30317)

ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ (10748)

ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥ (2278)

ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ (118816)

ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ (11702)

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ (65115)

ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ (30318)

ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ (33318)

ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ (6112)

ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥ (11363)

ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥ (55610)

ਓਹੁ ਜਾਣੈ ਜੇਤੀਆ ਮੁਹਿ ਖਾਇ ॥ (514)

ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ (5647)

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ (4391)

ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ (8475)

ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ (10283)

ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ (96218)

ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ (7994)

ਓਹੁ ਤਪਾ ਕੈਸੇ ਪਰਮ ਗਤਿ ਲਹੈ ॥ (94817)

ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ (30912)

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ (77718)

ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ (29419)

ਓਹੁ ਧੋਪੈ ਨਾਵੈ ਕੈ ਰੰਗਿ ॥ (413)

ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ (41811)

ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥ (37815)

ਓਹੁ ਨ ਮੂਆ ਜੋ ਦੇਖਣਹਾਰੁ ॥੨॥ (1525)

ਓਹੁ ਨ ਮੂਆ ਜੋ ਰਹਿਆ ਸਮਾਇ ॥ (1527)

ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ (43811)

ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ (13675)

ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ (6408)

ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ (102610)

ਓਹੁ ਨੇਹੁ ਨਵੇਲਾ ॥ (40719)

ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥ (7394)

ਓਹੁ ਪਿਆਰਾ ਜੀਅ ਕਾ ਜੋ ਖੋਲ੍ਹ੍ਹੈ ਭਿਤਾ ॥ (96513)

ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ (8447)

ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥ (1983)

ਓਹੁ ਬਿਧਾਤਾ ਮਨਿ ਮੁਖਿ ਸੋਇ ॥ (9311)

ਓਹੁ ਬਿਧਾਤਾ ਮਨੁ ਤਨੁ ਦੇਇ ॥ (9311)

ਓਹ ਬਿਨਸੈ ਉਹੁ ਮਨਿ ਪਛੁਤਾਵੈ ॥ (26813)

ਓਹ ਬਿਨਸੈ ਓਇ ਭਸਮੈ ਢੇਰੀ ॥੧॥ (1797)

ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ (118813)

ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ (2543)

ਓਹ ਬੇਲਾ ਕਉ ਹਉ ਬਲਿ ਜਾਉ ॥ (19116)

ਓਹ ਬੇਲਾ ਕਛੁ ਚੀਤਿ ਨ ਆਵੈ ॥ (17812)

ਓਹੁ ਬੈਰਾਗੀ ਮਰੈ ਨ ਜਾਇ ॥ (39018)

ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ (10734)

ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥ (13732)

ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ (4715)

ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ (78614)

ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ (1685)

ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ (73)

ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ (2014)

ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ (282)

ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ (31412)

ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ (6455)

ਓਹਾ ਪ੍ਰੇਮ ਪਿਰੀ ॥੧॥ ਰਹਾਉ ॥ (40618)

ਓਹਾ ਪੈਰਿ ਲੋਹਾਰੀ ॥ (10042)

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ (4189)

ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ (38310)

ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ (32611)

ਓਛੀ ਮਤਿ ਮੇਰੀ ਜਾਤਿ ਜੁਲਾਹਾ ॥ (52416)

ਓਛੇ ਤਪ ਕਰਿ ਬਾਹੁਰਿ ਐਬੋ ॥੧॥ (6928)

ਓਟ ਸਤਾਣੀ ਪ੍ਰਭ ਜੀਉ ਮੇਰੈ ॥ (12145)

ਓਟ ਗਹੀ ਅਬ ਸਾਧ ਸੰਗਾਰੇ ॥੨॥ (7407)

ਓਟ ਗਹੀ ਸੰਤਹ ਦਰਿ ਆਇਆ ॥ (2839)

ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ (13893)

ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ (110711)

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ (45615)

ਓਟ ਗਹੀ ਜਗਤ ਪਿਤ ਸਰਣਾਇਆ ॥ (10836)

ਓਟਿ ਗਹੀ ਨਿਰਭਉ ਪਦੁ ਪਾਈਐ ॥ (39512)

ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ (13515)

ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ (2186)

ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ (3202)

ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥ (120512)

ਓਤਿ ਪੋਤਿ ਆਪਨ ਸੰਗਿ ਰਾਚੁ ॥ (29416)

ਓਤਿ ਪੋਤਿ ਸੇਵਕ ਸੰਗਿ ਰਾਤਾ ॥ (10116)

ਓਤਿ ਪੋਤਿ ਜਗੁ ਰਹਿਆ ਪਰੋਈ ॥ (8412)

ਓਤਿ ਪੋਤਿ ਜਨ ਹਰਿ ਰਸਿ ਰਾਤੇ ॥ (2653)

ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ (19812)

ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥ (73912)

ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥ (67213)

ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ (5189)

ਓਤਿ ਪੋਤਿ ਭਗਤਨ ਸੰਗਾਨਿ ॥ (8929)

ਓਤਿ ਪੋਤਿ ਭਗਤਨ ਸੰਗਿ ਰਾਚਾ ॥ (10771)

ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥ (132210)

ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥ (12998)

ਓਤਿ ਪੋਤਿ ਰਵਿਆ ਰੂਪ ਰੰਗ ॥ (28719)

ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ (174)

ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ (434)

ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥ (12414)

ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ (3206)

ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ (14611)

ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ (31417)

ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ (46316)

ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ (12812)

ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ (106814)

ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ (95510)

ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ (12811)

ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ (14613)

ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ (9621)

ਓਥੈ ਦਿਹੁ ਐਥੈ ਸਭ ਰਾਤਿ ॥੨॥ (12573)

ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ (14613)

ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ (55518)

ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ (11002)

ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ (30912)

ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ (11003)

ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ (11004)

ਓਨ੍ਹ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ (30418)

ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥ (4182)

ਓਨ੍ਹ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ (4671)

ਓਨ੍ਹ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ (4671)

ਓਨਮ ਅਖਰ ਸੁਣਹੁ ਬੀਚਾਰੁ ॥ (9301)

ਓਨਮ ਅਖਰੁ ਤ੍ਰਿਭਵਣ ਸਾਰੁ ॥੧॥ (9301)

ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ (141814)

ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ (30711)

ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ (177)

ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ (14153)

ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ (95814)

ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ (7561)

ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ (12497)

ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ (30219)

ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ (5892)

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ (6383)

ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥ (9110)

ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥ (14517)

ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ (30818)

ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ (31210)

ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ (124917)

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ (6388)

ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ (124910)

ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ (409)

ਓਨਾ ਪਿਆਰਾ ਰਬੁ ਓਨਾਹਾ ਜੋਗਈ ॥ (95814)

ਓਨਾ ਪਿਛੈ ਜਗੁ ਭੁੰਚੈ ਭੋਗਈ ॥ (95814)

ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ (14917)

ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ (141810)

ਓਨਾ ਰਿਜਕੁ ਨ ਪਇਓ ਓਥੈ ਓਨ੍ਹ੍ਹਾ ਹੋਰੋ ਖਾਣਾ ॥ (95613)

ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ (5153)

ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ (99414)

ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ (421)

ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ (95919)

ਓਪਤਿ ਕਰਤਾ ਪਰਲਉ ਕਰਤਾ ॥ (8625)

ਓਪਤਿ ਖਪਤਿ ਸੁਖਾ ਦੁਖ ਦੀਏ ॥ (103719)

ਓਪਤਿ ਖਪਤਿ ਨ ਆਵਣ ਜਾਣੀ ॥ (103511)

ਓਪਤਿ ਪਰਲਉ ਖਿਨ ਮਹਿ ਕਰਤਾ ॥ (3872)

ਓਪਤਿ ਪਰਲਉ ਨਿਮਖ ਮਝਾਰ ॥ (86217)

ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ (11865)

ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ (8519)

ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥ (13741)

ਓਰੈ ਕਹਹੁ ਕਿਨੈ ਕਛੁ ਕਰਾ ॥ (29415)

ਓਰੈ ਕਛੂ ਨ ਕਿਨਹੂ ਕੀਆ ॥ (2611)

ਓੜੁ ਨ ਕਥਨੈ ਸਿਫਤਿ ਸਜਾਈ ॥ (10336)

ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ (53)

ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ (767)

ਓੁਂ ਨਮੋ ਭਗਵੰਤ ਗੁਸਾਈ ॥ (8971)

ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ (12054)

ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ (2142)

ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ (2142)

ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ (12033)

ਅਉਸਰੁ ਅਪਨਾ ਬੂਝੈ ਨ ਇਆਨਾ ॥ (73816)

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ (492)

ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ (7272)

ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥ (85818)

ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥ (13325)

ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥ (90713)

ਅਉਹਠ ਪਟਣ ਮਹਿ ਭੀਖਿਆ ਕਰੈ ॥ (95215)

ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ (136314)

ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ (8147)

ਅਉਖਧ ਕਰਿ ਥਾਕੀ ਬਹੁਤੇਰੇ ॥ (11894)

ਅਉਖਧ ਕੋਟਿ ਸਿਮਰਿ ਗੋਬਿੰਦ ॥ (86616)

ਅਉਖਧੁ ਖਾਇਓ ਹਰਿ ਕੋ ਨਾਉ ॥ (37812)

ਅਉਖਧੁ ਤੇਰੋ ਨਾਮੁ ਦਇਆਲ ॥ (6756)

ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ (136312)

ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ (61618)

ਅਉਖਧ ਮੰਤ੍ਰ ਤੰਤ ਸਭਿ ਛਾਰੁ ॥ (1961)

ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ (138819)

ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ (6751)

ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ (1563)

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ (6821)

ਅਉਖੇ ਹੋਵਹਿ ਚੋਟਾ ਖਾਹਿ ॥੩॥ (11299)

ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥ (21818)

ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ (9666)

ਅਉਗਣ ਕਾਟਿ ਪਾਪਾ ਮਤਿ ਖਾਈ ॥ (8332)

ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ (110119)

ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ (41813)

ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ (13443)

ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ (1914)

ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ (3039)

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ (11114)

ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥ (55910)

ਅਉਗਣਿਆਰੀ ਅਉਗਣਿਆਰਿ ॥ (10477)

ਅਉਗਣਿਆਰੀ ਕੰਤ ਨ ਭਾਵੈ ॥ (10478)

ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥ (42118)

ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥ (3116)

ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ (5835)

ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ (373)

ਅਉਘਟ ਕੀ ਘਟ ਲਾਗੀ ਆਇ ॥੨੧॥ (11668)

ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ (128817)

ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ (9686)

ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ (33616)

ਅਉਧ ਘਟੈ ਦਿਨਸੁ ਰੈਣਾਰੇ ॥ (1315)

ਅਉਧ ਘਟੈ ਦਿਨਸੁ ਰੈਨਾਰੇ ॥ (20513)

ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ (82911)

ਅਉਧੂ ਸਹਜੇ ਤਤੁ ਬੀਚਾਰਿ ॥ (132810)

ਅਉਧੂ ਮੇਰਾ ਮਨੁ ਮਤਵਾਰਾ ॥ (9697)

ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥ (121313)

ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ (48612)

ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥ (22012)

ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ (132014)

ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ (119617)

ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ (132014)

ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥ (9219)

ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥ (63211)

ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ (33716)

ਅਉਰਨ ਪਹਿ ਜਾਨਾ ਚੂਕਾ ॥੩॥ (65516)

ਅਉਰੀ ਕਰਮ ਨ ਲੇਖੈ ਲਾਇ ॥੧॥ (9546)

ਅਸੁ ਹਸਤੀ ਰਥ ਅਸਵਾਰੀ ॥ (28817)

ਅਸ ਜਰਿ ਪਰ ਜਰਿ ਜਰਿ ਜਬ ਰਹੈ ॥ (34018)

ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ (97314)

ਅਸੁ ਪਵਨ ਹਸਤਿ ਅਸਵਾਰੀ ॥ (17915)

ਅਸੰਖ ਅਮਰ ਕਰਿ ਜਾਹਿ ਜੋਰ ॥ (44)

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ (70410)

ਅਸੰਖ ਸਤੀ ਅਸੰਖ ਦਾਤਾਰ ॥ (41)

ਅਸੰਖ ਸੂਰ ਮੁਹ ਭਖ ਸਾਰ ॥ (41)

ਅਸੰਖ ਕਹਹਿ ਸਿਰਿ ਭਾਰੁ ਹੋਇ ॥ (47)

ਅਸੰਖ ਕੂੜਿਆਰ ਕੂੜੇ ਫਿਰਾਹਿ ॥ (44)

ਅਸੰਖ ਕੋਟਿ ਅਨ ਪੂਜਾ ਕਰੀ ॥ (116313)

ਅਸੰਖ ਖਤੇ ਖਿਨ ਬਖਸਨਹਾਰਾ ॥ (26011)

ਅਸੰਖ ਗਰੰਥ ਮੁਖਿ ਵੇਦ ਪਾਠ ॥ (319)

ਅਸੰਖ ਗਲਵਢ ਹਤਿਆ ਕਮਾਹਿ ॥ (44)

ਅਸੰਖ ਚੋਰ ਹਰਾਮਖੋਰ ॥ (43)

ਅਸੰਖ ਜਪ ਅਸੰਖ ਭਾਉ ॥ (318)

ਅਸੰਖ ਜੋਗ ਮਨਿ ਰਹਹਿ ਉਦਾਸ ॥ (319)

ਅਸੰਖ ਨਾਵ ਅਸੰਖ ਥਾਵ ॥ (47)

ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ (45)

ਅਸੰਖ ਪਾਪੀ ਪਾਪੁ ਕਰਿ ਜਾਹਿ ॥ (44)

ਅਸੰਖ ਪੂਜਾ ਅਸੰਖ ਤਪ ਤਾਉ ॥ (319)

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ (63411)

ਅਸੰਖ ਭਗਤ ਗੁਣ ਗਿਆਨ ਵੀਚਾਰ ॥ (41)

ਅਸੰਖ ਮਲੇਛ ਮਲੁ ਭਖਿ ਖਾਹਿ ॥ (45)

ਅਸੰਖ ਮੂਰਖ ਅੰਧ ਘੋਰ ॥ (43)

ਅਸੰਖ ਮੋਨਿ ਲਿਵ ਲਾਇ ਤਾਰ ॥ (42)

ਅਸਗਾ ਅਸ ਉਸਗਾ ॥ (69318)

ਅਸ੍ਚਰਜ ਰੂਪੰ ਰਹੰਤ ਜਨਮੰ ॥ (13596)

ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ (6632)

ਅਸਟ ਸਿਧਿ ਨਵ ਨਿਧਿ ਏਹ ॥ (11844)

ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥ (8584)

ਅਸਟ ਦਸਾ ਖਟੁ ਤੀਨਿ ਉਪਾਏ ॥ (8398)

ਅਸਟ ਦਸੀ ਚਹੁ ਭੇਦੁ ਨ ਪਾਇਆ ॥ (3558)

ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ (6114)

ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥ (143015)

ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥ (143012)

ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ (14303)

ਅਸਟ ਪੁਤ੍ਰ ਮੈ ਕਹੇ ਸਵਾਰੀ ॥ (143010)

ਅਸਟ ਮਾਲਕਉਸਕ ਸੰਗਿ ਲਾਏ ॥੧॥ (14306)

ਅਸਟਪਦੀ ॥ (2629)

ਅਸਟਪਦੀ ॥ (2641)

ਅਸਟਪਦੀ ॥ (2659)

ਅਸਟਪਦੀ ॥ (26617)

ਅਸਟਪਦੀ ॥ (2686)

ਅਸਟਪਦੀ ॥ (26914)

ਅਸਟਪਦੀ ॥ (2715)

ਅਸਟਪਦੀ ॥ (27211)

ਅਸਟਪਦੀ ॥ (2743)

ਅਸਟਪਦੀ ॥ (27511)

ਅਸਟਪਦੀ ॥ (27619)

ਅਸਟਪਦੀ ॥ (2786)

ਅਸਟਪਦੀ ॥ (27914)

ਅਸਟਪਦੀ ॥ (2813)

ਅਸਟਪਦੀ ॥ (28210)

ਅਸਟਪਦੀ ॥ (28317)

ਅਸਟਪਦੀ ॥ (2856)

ਅਸਟਪਦੀ ॥ (28613)

ਅਸਟਪਦੀ ॥ (2883)

ਅਸਟਪਦੀ ॥ (28910)

ਅਸਟਪਦੀ ॥ (29017)

ਅਸਟਪਦੀ ॥ (2927)

ਅਸਟਪਦੀ ॥ (29315)